Home Uncategorized ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਰ ਸਕਦੇ ਹਨ ਵੱਡਾ ਐਲਾਨ...Uncategorizedਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਰ ਸਕਦੇ ਹਨ ਵੱਡਾ ਐਲਾਨ ।By dailyjagraonnews - March 28, 2022790FacebookTwitterPinterestWhatsApp (ਡੇਲੀ ਜਗਰਾਉਂ ਨਿਊਜ਼ ਬਿਊਰੋ):- ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕੀਤੇ ਟਵੀਟ ‘ਚ ਕਿਹਾ ਗਿਆ ਹੈ ਅੱਜ ਸ. ਭਗਵੰਤ ਮਾਨ ਇਕ ਵੱਡਾ ਪੰਜਾਬ ਪੱਖੀ ਐਲਾਨ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰ ਸਕਦੇ ਹਨ।