ਚੰਡੀਗੜ੍ਹ,11 ਮਾਰਚ (ਬਿਊਰੋ) ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸੀ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੰਦੇ ਹਾਂ।

ਉਨ੍ਹਾਂ ਕਿਹਾ ਕਿ ਜੋ 111 ਦਿਨ ਵਿਚ ਕਾਂਗਰਸ ਸਰਕਾਰ ਨੇ ਕੰਮ ਕੀਤੇ ਹਨ, ਉਸ ਨੂੰ ਜਾਰੀ ਰੱਖਣ ਲਈ ਨਵੀਂ ਸਰਕਾਰ
ਤੋਂ ਵੀ ਮੰਗ ਕੀਤੀ ਹੈ। ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੱਕ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ
ਬਣੇ ਰਹਿਣਗੇ।