ਜਗਰਾਉਂ, 27 ਜਨਵਰੀ ( ਬਲਦੇਵ ਸਿੰਘ)-ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਮੋਤੀ ਬਾਗ ਗਲੀ ਨੰਬਰ 3 ਕੱਚਾ ਮਲਕ ਰੋਡ ਜਗਰਾਉਂ ਵਿਖੇ ਧੰਨ ਧੰਨ ਬਾਬਾ ਗਿਆਨੀ ਸਰੋਵਰ ਸਿੰਘ ਜੀ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 29 ਜਨਵਰੀ ਦਿਨ ਐਤਵਾਰ ਨੂੰ ਸਵੇਰੇ 11 ਵੱਜੇ ਸਾਹਿਬ ਸ੍ਰੀ ਅਖੰਡਪਾਠ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ ਅਤੇ ਮਿਤੀ 31 ਜਨਵਰੀ ਨੂੰ ਸਵੇਰੇ 10 ਵੱਜੇ ਸੰਪੂਰਨਤਾ ਹੋਵੇਗੀ।, ਉਪਰੰਤ ਦੁਪਹਿਰ 1.30 ਵਜੇ ਤੱਕ ਗੁਰਮਤਿ ਦੀਵਾਨ ਸਜੇਗਾ।