Home Uncategorized ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤUncategorizedਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤBy dailyjagraonnews - February 5, 2023690FacebookTwitterPinterestWhatsApp ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੁਬਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈ ਹੈ।