ਮੋਹਾਲੀ, 22 ਮਾਰਚ ( ਰਾਜੇਸ਼ ਜੈਨ, ਭਗਵਾਨ ਭੰਗੂ)- ਬਹੁ ਕਰੋੜੀ ਡਰੱਗਜ਼ ਕੇਸ ਚ ਨਾਮਜ਼ਦ ਅਤੇ ਜੇਲ ਚ ਨਜਰਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਵੀਡਿਓ ਕਾਨਫਰੰਸ ਰਾਹੀਂ ਹੋਈ ਸੁਣਵਾਈ ਦੌਰਾਨ ਮੋਹਾਲੀ ਅਦਾਲਤ ਨੇ ਮਜੀਠੀਆ ਨੂੰ 5 ਅਪ੍ਰੈਲ ਤੱਕ ਅਦਾਲਤੀ ਰਿਮਾਂਡ ਤੇ ਭੇਜ ਦਿੱਤਾ ਹੈ। ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਅਦਾਲਤੀ ਰਿਮਾਂਡ ਤੇ ਹਨ।