Home Political ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਭਗਵੰਤ ਮਾਨ, ਮੁਲਾਕਾਤ ਦਾ ਮੰਗਿਆ ਸਮਾਂPoliticalPunjabਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਭਗਵੰਤ ਮਾਨ, ਮੁਲਾਕਾਤ ਦਾ ਮੰਗਿਆ ਸਮਾਂBy dailyjagraonnews - March 22, 2022990FacebookTwitterPinterestWhatsApp ਚੰਡੀਗੜ੍ਹ-(ਅਰਜੁਨ ਸਹਿਜਪਾਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।‘