Home Political ਮਨੀਸ਼ ਸਸੋਧੀਆ ਅਤੇ ਸਤਿੰਦਰ ਜੈਨ ਨੇ ਦਿੱਤਾ ਅਸਤੀਫਾPoliticalਮਨੀਸ਼ ਸਸੋਧੀਆ ਅਤੇ ਸਤਿੰਦਰ ਜੈਨ ਨੇ ਦਿੱਤਾ ਅਸਤੀਫਾBy dailyjagraonnews - February 28, 2023490FacebookTwitterPinterestWhatsApp ਦਿੱਲੀ, 28 ਫਰਵਰੀ ( ਰਾਜੇਸ਼ ਜੈਨ, ਭਗਵਾਨ ਭੰਗੂ) – ਸ਼ਰਾਬ ਘੋਟਾਲੇ ਚ ਦਿੱਲੀ ਦੇ ਸੀ ਬੀ ਆਈ ਵਲੋਂ ਗਿਰਫ਼ਤਾਰ ਕੀਤੇ ਗਏ ਡਿਪਟੀ ਮੁੱਖ ਮੰਤਰੀ ਮਨੀਸ਼ ਸਸੋਧੀਆ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੇ ਅਸਤੀਫਾ ਦੇ ਦਿਤਾ। ਜਿਸਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮਨਜ਼ੂਰ ਕਰ ਲਿਆ ਗਿਆ।