Home Education ਬਰੇਨੀ ਬਡਜ ਸਕੂਲ ਵਿੱਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਬਰੇਨੀ ਬਡਜ ਸਕੂਲ ਵਿੱਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

51
0

ਜਗਰਾਉਂ, 1 ਅਪ੍ਰੈਲ ( ਮੋਹਿਤ ਜੈਨ)-ਬਰੇਨੀ ਬਡਜ ਸਕੂਲ ਜਗਰਾਉਂ ਵਿੱਚ  ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ 

ਸਬ ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸੁਮਨ ਪਾਠਕ ,ਪ੍ਰਿੰਸੀਪਲ ਚਰਨਜੀਤ ਸਿੰਘ  ਭੰਡਾਰੀ, ਮਹਿੰਦਰ ਸਿੰਘ ਜੱਸਲ ਸਾਬਕਾ ਡਾਇਰੈਕਟਰ ਸਾਇੰਸ ਕਾਲਜ ਜਗਰਾਓਂ, ਐਡਵੋਕੇਟ ਮਨੀਸ਼ ਬਾਂਸਲ,  ਨੇ ਸ਼ਮੂਲੀਅਤ ਕੀਤੀ ਅਤੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ।ਇਹ ਸਮਾਗਮ ਵਿਚ ਡਾਇਰੈਕਟਰ ਜਤਿੰਦਰ ਪਾਲ ਸਿੰਘ ਔਲਖ, ਪ੍ਰਿੰਸੀਪਲ ਮੈਡਮ ਸੁਰਿੰਦਰ ਪਾਲ ਕੌਰ, ਮੈਡਮ ਰਜਨੀ ਦੇਵੀਂ , ਲਵਪ੍ਰੀਤ ਕੌਰ ,ਮਨਪ੍ਰੀਤ ਕੌਰ , ਅਮਨਦੀਪ ਕੌਰ ਅਤੇ ਪ੍ਰਵੀਨ ਕੌਰ ਆਦਿ ਸ਼ਾਮਲ ਸਨ।

LEAVE A REPLY

Please enter your comment!
Please enter your name here