ਜਗਰਾਉਂ, 5 ਅਪ੍ਰੈਲ ( ਵਿਕਾਸ ਮਠਾੜੂ)-ਗੁਰਦਵਾਰਾ ਵਿਸ਼ਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਹਰੇਕ ਮਹੀਨੇ ਦੀ ਤਰਾਂ ਇਸ ਮਹੀਨੇ 17 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਇਸ ਮੌਕੇ ਸਰਪ੍ਰਸਤ ਬਾਬਾ ਮੋਹਣ ਸਿੰਘ ਸੱਗੂ ਅਤੇ ਹਰਜਿੰਦਰ ਸਿੰਘ ਮੁਧੜ , ਜਗਦੇਵ ਸਿੰਘ ਮਠਾੜੂ ਨੇ ਕਿਹਾ ਕਿ ਇਹ ਸੰਸਥਾ ਪਿਛਲੇ 12 ਸਾਲਾਂ ਤੋਂ ਲਗਾਤਾਰ ਰਾਸ਼ਨ ਵੰਡਦੇ ਆ ਰਹੀ ਹੈ ਸਾਨੂੰ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਸਮਾਜ ਦੇ ਵਿਚ ਸਮਾਜ ਸੇਵੀ ਕੰਮ ਕਰਨੇ ਚਾਹੀਦੇ ਹਨ ਇਸ ਮੌਕੇ ਸਰਪ੍ਰਸਤ ਦਰਸ਼ਨ ਸਿੰਘ ਸੱਗੂ, ਸਰਪ੍ਰਸਤ ਬਾਬਾ ਮੋਹਣ ਸਿੰਘ ਸੱਗੂ, ਸਰਪ੍ਰਸਤ ਬਲਵੰਤ ਸਿੰਘ ਪਨੇਸਰ , ਸੁਰਜੀਤ ਸਿੰਘ ਐਸਡੀਓ ਖਜ਼ਾਨਚੀ ਦਰਸ਼ਨ ਸਿੰਘ ਕਲਸੀ,ਜਸਵੰਤ ਸਿੰਘ ਸੱਗੂ, ਰਾਜਵੰਤ ਸਿੰਘ ਸੱਗੂ, ਨੱਛਤਰ ਸਿੰਘ ਕਲਸੀ, ਪ੍ਰਿੰਸੀਪਲ ਜਗਮੋਹਨ ਸਿੰਘ, ਮਨਮੋਹਨ ਸਿੰਘ ਕਲਸੀ, ਭੁਪਿੰਦਰ ਸਿੰਘ ਉੱਭੀ, ,ਤਰਲੋਚਨ ਸਿੰਘ ਪਨੇਸਰ, ਹਰਜਿੰਦਰ ਸਿੰਘ ਮੁਧੜ ,ਭਵਨਜੀਤ ਸਿੰਘ ਉੱਭੀ, ਹਰਦਿਆਲ ਸਿੰਘ ਮੁੰਡੇ, ਰਾਜਿੰਦਰ ਸਿੰੰਘ ਰਿੰਕੂ, ਜਗਦੇਵ ਸਿੰਘ ਮਠਾੜੂ, , ਭਵਨਜੀਤ ਸਿੰਘ ਉਭੀ, ਬਲਵਿੰਦਰ ਸਿੰਘ ਪੱਪਾ ਜਿੰਦਰ ਸਿੰਘ ਵਿਰਦੀ ਆਦਿ ਹਾਜ਼ਰ ਸਨ |