Home crime ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਭਿਆਨਕ ਹਾਦਸਾ

ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਭਿਆਨਕ ਹਾਦਸਾ

58
0

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਕੈਂਟਰ ਨਾਲ ਟੱਕਰ; 7 ਬੱਚੇ ਤੇ ਡਰਾਈਵਰ ਜ਼ਖ਼ਮੀ ਬਠਿੰਡਾ(ਮੋਹਿਤ ਜੈਨ) ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਪਿੰਡ ਭੋਖੜਾ ਨੇੜੇ ਬੁੱਧਵਾਰ ਸਵੇਰੇ ਕਰੀਬ 7.50 ‘ਤੇ ਸਕੂਲ ਵੈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ 7 ਬੱਚਿਆਂ ਸਮੇਤ ਡਰਾਈਵਰ ਜ਼ਖ਼ਮੀ ਹੋ ਗਿਆ। ਸਕੂਨ ਵੈਨ ਦਿੱਲੀ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ।

ਹਾਦਸੇ ਵਿਚ ਸੱਤ ਬੱਚੇ ਤੇ ਡਰਾਈਵਰ ਜ਼ਖ਼ਮੀ ਹੋਏ ਰਹੇ ਹਨ ਜਦੋਂਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ। ਪੁਲਿਸ ਮਾਮਲੇ ਦੀ ਜਾਂਚ ਕਰ ਰੀ ਹੈ। ਦਰਅਸਲ ਵੈਨ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ। ਜਦੋਂ ਵੈਨ ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਪੁੱਜੀ ਤਾਂ ਸਕੂਲ ਵੈਨ ਦੀ ਕੈਂਟਰ ਨਾਲ ਟੱਕਰ ਹੋ ਗਈ। ਇਸ ਟੱਕਰ ਵਿਚ ਸੱਤ ਬੱਚੇ ਜ਼ਖ਼ਮੀ ਹੋ ਗਏ ਜਿਹੜੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।

LEAVE A REPLY

Please enter your comment!
Please enter your name here