- ਚੰਡੀਗੜ੍ਹ, 11 ਅਪ੍ਰੈਲ (ਬਿਊਰੋ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 13 ਅਪ੍ਰੈਲ 2022 ਦਿਨ ਬੁੱਧਵਾਰ ਸਵੇਰੇ 11 ਵਜੇ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸ ਦਈਏ ਕਿ, ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।l