Home ਧਾਰਮਿਕ ਕੌਂਸਲਰ ਕੰਵਰਪਾਲ ਨੂੰ ਸਦਮਾ, ਪਿਤਾ ਦੀ ਮੌਤ

ਕੌਂਸਲਰ ਕੰਵਰਪਾਲ ਨੂੰ ਸਦਮਾ, ਪਿਤਾ ਦੀ ਮੌਤ

44
0


ਜਗਰਾਓਂ, 17 ਅਕਤੂਬਰ ( ਭਗਵਾਨ ਭੰਗੂ )- ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਕੌਂਸਲਰ ਕੰਵਰਪਾਲ ਸਿੰਘ ( ਵਾਇਸ ਪ੍ਰਧਾਨ ਅਜੈਬ ਸਿੰਘ ਸੱਗੂ ਵੈਲਫੇਅਰ ਰੌਂਸਲ ) ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ( 98 ਸਾਲ ) ਸੋਹਣ ਸਿੰਘ ਦਾ ਸੰਖੇਪ ਬੀਮਾਰੀ ਕਾਰਨ ਅਚਾਨਕ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਗੁਰੂ ਮਰਿਯਾਦਾ ਅਨੁਸਾਰ ਕੀਤਾ ਗਿਆ। ਕੌਂਸਲਰ ਕੰਵਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵਿਧਾਇਕ ਸਰਵਜੀਤ ਕੌਰ ਮਾਣੂਕੇ, ਨਗਰ ਕੌਸ਼ਲ ਪ੍ਰਧਾਨ ਜਤਿੰਦਰ ਪਾਲ ਰਾਣਾ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ, ਅਮਨ ਕਪੂਰ ਬੌਬੀ, ਵਿਕਰਮ ਜੱਸੀ, ਜਗਜੀਤ ਸਿੰਘ ਜੱਗੀ ਅਤੇ ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਦੇ ਚੇਅਰਮੈਨ ਪੁਰਸ਼ੋਤਮ ਲਾਲ ਖਲੀਫਾ, ਕੰਵਲਜੀਤ ਸਿੰਘ ਮੱਲ੍ਹਾ, ਜਸਵੰਤ ਸਿੰਘ ਸੱਗੂ, ਸੁਖਪਾਲ ਸਿੰਘ ਖੈਹਰਾ, ਹਰਪ੍ਰੀਤ ਸਿੰਘ ਸੱਗੂ, ਪ੍ਰਵੀਨ ਜੈਨ, ਨਰੇਸ਼ ਗੁਪਤਾ, ਸੁਰਜਨ ਸਿੰਘ ਅਤੇ ਅਦਾਰਾ ਡੇਲੀ ਜਗਰਾਓਂ ਨਿਊਜ਼ ਦੀ ਸਮੱੁਚੀ ਟੀਮ ਵਲੋਂ ਗਹਿਰੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

LEAVE A REPLY

Please enter your comment!
Please enter your name here