Home crime 16 ਸਾਲਾ ਲੜਕੀ ਨਾਲ ਜਬਰ ਜਨਾਹ, ਗਰਭਵਤੀ ਹਾਲਤ ‘ਚ ਪਹੁੰਚੀ ਸਿਵਲ ਹਸਪਤਾਲ;...

16 ਸਾਲਾ ਲੜਕੀ ਨਾਲ ਜਬਰ ਜਨਾਹ, ਗਰਭਵਤੀ ਹਾਲਤ ‘ਚ ਪਹੁੰਚੀ ਸਿਵਲ ਹਸਪਤਾਲ; ਡਾਕਟਰ ਦੀ ਸ਼ਿਕਾਇਤ ‘ਤੇ ਕੇਸ ਦਰਜ

40
0

ਲੁਧਿਆਣਾ (ਰੋਹਿਤ ਗੋਇਲ) ਗਰਭਵਤੀ ਹਾਲਤ ‘ਚ ਨਾਬਾਲਗ ਲੜਕੀ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ‘ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮਹਿਲਾ ਡਾਕਟਰ ਦੀ ਸ਼ਿਕਾਇਤ ‘ਤੇ ਅਣਪਛਾਤੇ ਮੁਲਜ਼ਮ ਖਿਲਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਡਾਕਟਰ ਨੇ ਦੱਸਿਆ ਕਿ ਬੱਚੀ ਦੀ ਉਮਰ 16 ਸਾਲ ਹੈ ਤੇ ਉਹ ਗਰਭਵਤੀ ਹੈ l ਅਣਪਛਾਤੇ ਮੁਲਜ਼ਮ ਤੇ ਉਸ ਨੂੰ ਹਵਸ ਦਾ ਸ਼ਿਕਾਰ ਬਣਾ ਕੇ ਗਰਭਵਤੀ ਕਰ ਦਿੱਤਾ ਹੈ l ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੁਕਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here