Home crime ਗੈਂਗਸਟਰ ਵਿੱਕੀ ਗੌਂਡਰ ਗੈਂਗ ਦਾ ਗੁਰਗਾ ਹਥਿਆਰਾਂ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ

ਗੈਂਗਸਟਰ ਵਿੱਕੀ ਗੌਂਡਰ ਗੈਂਗ ਦਾ ਗੁਰਗਾ ਹਥਿਆਰਾਂ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ

46
0


ਜਲੰਧਰ,28 ਅਪ੍ਰੈਲ (ਭਗਵਾਨ ਭੰਗੂ) : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੌਂਡਰ ਗਰੁੱਪ ਨਾਲ ਸਬੰਧਤ ਗਿਰੋਹ ਦੇ ਮੈਂਬਰ ਨੂੰ 3 ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਦਿੱਤੀ।ਡੀਜੀਪੀ ਨੇ ਦੱਸਿਆ ਕਿ ਗਿਰੋਹ ਦੇ ਮੈਂਬਰ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਿਲ ਸਨ। ਉਸ ਕੋਲੋਂ ਪੁੱਛਗਿੱਛ ਕਰ ਕੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਅਤੇ ਉਨ੍ਹਾਂ ਦੇ ਜਿਹੜੇ ਵਿਅਕਤੀਆਂ ਨਾਲ ਸੰਬੰਧ ਹਨ, ਬਾਰੇ ਵੀ ਜਾਣਕਾਰੀ ਲਈ ਜਾ ਰਹੀ ਹੈ ।

LEAVE A REPLY

Please enter your comment!
Please enter your name here