Home Political ਭੁਲੱਥ ਤੋਂ ਬੇਗੋਵਾਲ ਜਾ ਰਹੇ ਮੋਟਰਸਾਈਕਲ ਸਵਾਰ ਦੀ ਅੱਗ ਦੀ ਲਪੇਟ ‘ਚ...

ਭੁਲੱਥ ਤੋਂ ਬੇਗੋਵਾਲ ਜਾ ਰਹੇ ਮੋਟਰਸਾਈਕਲ ਸਵਾਰ ਦੀ ਅੱਗ ਦੀ ਲਪੇਟ ‘ਚ ਆਉਣ ਕਾਰਨ ਮੌਤ

45
0


ਬੇਗੋਵਾਲ, 4 ਮਈ (ਰਾਜਨ ਜੈਨ) : ਭੁਲੱਥ ਤੋਂ ਬੇਗੋਵਾਲ ਨੂੰ ਜਾ ਰਹੇ ਮੋਟਰਸਾਈਕਲ ਸਵਾਰ ਦੀ ਅੱਗ ਦੀ ਲਪੇਟ ‘ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਗਾਈਂ ਅੱਗ ਕਾਰਨ ਇਕ ਅਣਪਛਾਤਾ ਵਿਅਕਤੀ ਜੋ ਭੁਲੱਥ ਤੋਂ ਬੇਗੋਵਾਲ ਨੂੰ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਧੂੰਏਂ ਕਾਰਨ ਉਸ ਦਾ ਮੋਟਰਸਾਈਕਲ ਖੇਤਾਂ ‘ਚ ਵੜ ਗਿਆ ਜਿਸ ਕਾਰਨ ਉਹ ਅੱਗ ਦੀ ਲਪੇਟ ‘ਚ ਆ ਗਿਆ। ਅੱਗ ‘ਚ ਝੁਲਸਣ ਕਾਰਨ ਉਸ ਦੀ ਮੌਤ ਹੋ ਗਈ। ਬੇਗੋਵਾਲ ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here