Home crime ਖਰੜ ਚ ਬਾਊਂਸਰ ਮਨੀਸ਼ ਦੇ ਕਤਲ ਦੀ ਜਿਂਮੇਵਾਰੀ ਬੰਬੀਹਾ ਗੈਂਗ ਨੇ ਲਈ

ਖਰੜ ਚ ਬਾਊਂਸਰ ਮਨੀਸ਼ ਦੇ ਕਤਲ ਦੀ ਜਿਂਮੇਵਾਰੀ ਬੰਬੀਹਾ ਗੈਂਗ ਨੇ ਲਈ

28
0

ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਕਿਹਾ 5 ਸਾਲ ਪੁਰਾਣੇ ਮਾਮਲੇ ਦਾ ਲਿਆ ਬਦਲਾ

ਖਰੜ, 8 ਮਈ ( ਭਗਵਾਨ ਭੰਗੂ, ਜਗਰੂਪ ਸੋਹੀ)- ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਬੀਤੇ ਦਿਨੀਂ ਬਾਊਂਸਰ ਮਨੀਸ਼ ਦਾ ਕਤਲ ਕਰਨ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ਵਿੱਚ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਹੀਂ ਰਹਿਣਾ ਚਾਹੀਦਾ।
ਪੰਜ ਸਾਲ ਪਹਿਲਾਂ ਪੰਚਕੂਲਾ ਦੇ ਸਾਕੇਤਦੀ ਪਿੰਡ ਵਿੱਚ ਸਥਿਤ ਸ਼ਿਵ ਮੰਦਰ ਦੇ ਸਾਹਮਣੇ ਦਿਨ ਦਿਹਾੜੇ ਬਾਊਂਸਰ ਮੀਤ ਦੀ ਹੱਤਿਆ ਕਰ ਦਿੱਤੀ ਗਈ ਸੀ। ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਹੋਏ ਝਗੜੇ ਨੂੰ ਲੈ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਝਗੜਾ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇੱਕ ਕਲੱਬ ਵਿੱਚ ਹੋਇਆ। ਕੁਰੂਕਸ਼ੇਤਰ ਤੋਂ ਆਏ ਕੁਝ ਲੜਕਿਆਂ ਨਾਲ ਝਗੜਾ ਹੋ ਗਿਆ। ਉਥੇ ਹੰਗਾਮਾ ਕਰਨ ਤੋਂ ਬਾਅਦ ਉਸ ਦਾ ਉਥੇ ਮੌਜੂਦ ਬਾਊਂਸਰ ਗਗਨਦੀਪ ਸਿੰਘ ਨਾਲ ਝਗੜਾ ਹੋ ਗਿਆ। ਗਗਨ ਦੀ ਮਦਦ ਲਈ ਮੀਤ ਉੱਥੇ ਪਹੁੰਚ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਬਾਊਂਸਰ ਮੀਤ ਦੀ ਹੱਤਿਆ ਕਰ ਦਿੱਤੀ ਗਈ ਸੀ।
ਬੀਤੇ ਦਿਨੀਂ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ਵਿੱਚ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਹੀਂ ਰਹਿਣਾ ਚਾਹੀਦਾ।

LEAVE A REPLY

Please enter your comment!
Please enter your name here