Home Political ਬੀਜੇਪੀ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ...Politicalਬੀਜੇਪੀ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਕੀਤਾ ਐਲਾਨBy dailyjagraonnews - May 10, 2024390FacebookTwitterPinterestWhatsApp ਫਤਿਹਗੜ੍ਹ ਸਾਹਿਬ, 10 ਮਈ (ਭਗਵਾਨ ਭੰਗੂ) – ਬੀਜੇਪੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਗੇਜਾ ਰਾਮ ਨੂੰ ਟਿਕਟ ਦਿੱਤੀ ਹੈ। ਇਸ ਤਰ੍ਹਾਂ ਬੀਜੇਪੀ ਨੇ ਪੰਜਾਬ ‘ਚ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।