
ਨਵੀਂ ਦਿੱਲੀ, 10 ਮਈ 2022- ਡਰਗਜ ਮਾਮਲੇ ਦੇ ਮੁਲਾਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਉਸਦੇ ਖਿਲਾਫ
ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ
ਕੋਈ ਰਾਹਤ ਨਹੀਂ ਦਿੱਤੀ ਹੈ। ਕੋਰਟ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ ਹੈ।