ਪੰਜਾਬ ਦੇ ਨਾਮੀਂ ਪਰਸਿੱਧ ਗਾਇਕ ਸਿੱਧੂ ਮੂਸੇਵਾਲਾ ‘ਤੇ ਜਾਨਲੇਵਾ ਹਮਲਾ ਹੋਣ ਤੋਂ ਬਾਅਦ ਉਸਦੀ ਮੌਤ ਹੋ ਅਤੇ ਹਮਲੇ ‘ਚ 2 ਲੋਕ ਜ਼ਖਮੀ। ਪਿੰਡ ਜਵਾਹਰਕੇ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਉਸਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ ਸਨ, ਜਿਕਰਯੋਗ ਹੈ ਕਿ ਬੀਤੇ ਦਿਨ ਹੀ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਘੱਟ ਕਰ ਦਿੱਤੀ ਸੀ।
