ਚੰਡੀਗਡ਼੍ਹ, 01 ਜੁਲਾਈ 2022
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ ਅਤੇ
ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ।
ਅੱਜ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ 1 ਜੁਲਾਈ ਤੋਂ ਪੂਰੇ ਪੰਜਾਬ ‘ਚ ਹਰ
ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।
ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ
