ਚੰਡੀਗੜ੍ਹ, 31 ਅਗਸਤ ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ)-: ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਕਾਰਪੋਰੇਸ਼ਨਾਂ ਦੇ 14 ਚੇਅਰਮੈਨ ਨਿਯੁਕਤ ਕੀਤੇ ਹਨ।ਰਮਨ ਬਹਿਲ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਇੰਦਰਜੀਤ ਮਾਨ ਨੂੰ ਪੰਜਾਬ ਖਾਧੀ ਐਂਡ ਵਿਲੇਜ ਇੰਡਸਟਰੀ ਬੋਰਡ ਦਾ ਚੇਅਰਮੈਨ, ਸੰਨੀ ਆਹਲੂਵਾਲੀਆ ਨੂੰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦਾ ਚੇਅਰਮੈਨ, ਨਰਿੰਦਰ ਸ਼ੇਰਗਿੱਲ ਨੂੰ ਮਿਲਕ ਫੀਡ ਦਾ ਚੇਅਰਮੈਨ ਲਗਾਇਆ ਹੈ।