Ludhiana
ਲੁਧਿਆਣਾ (ਲਿਕੇਸ ਸ਼ਰਮਾ) ਲੁਧਿਆਣਾ ਦੇ ਸਮਰਾਲਾ ਚੌਕ ਚ ਉਸ ਵੇਲੇ ਮਾਹੌਲ ਹੰਗਾਮੇ ਭਰਿਆ ਹੋ ਗਿਆ ਜਦੋਂ ਨਗਰ ਨਿਗਮ ਦੇ ਕੂੜੇ ਵਾਲੇ ਟਿੱਪਰ ਨੇ ਇਕ ਬਜ਼ੁਰਗ ਨੂੰ ਦਰੜ ਦਿੱਤਾ ਉਧਰ ਮੌਕੇ ਤੇ ਪਹੁੰਚੀ ਪੁਲਸ ਵਲੋਂ ਸਥਿਤੀ ਨੂੰ ਕੰਟਰੋਲ ਵਿੱਚ ਕਰਦੇ ਹੋਏ ਡੈੱਡ ਬਾਡੀ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰ ਜਾਂਚ ਪੜਤਾਲ ਦੀ ਗੱਲ ਕਹੀ ਜਾ ਰਹੀ ਹੈ