ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ‘ਤੇ

ਖਰੜ, 19 ਸਤੰਬਰ (ਵਿਕਾਸ ਮਠਾੜੂ, ਲਿਕੇਸ਼ ਸ਼ਰਮਾ )- ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਗ੍ਰਿਫ਼ਤਾਰ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਕਿ ਅਦਾਲਤ ਨੇ ਤਿੰਨੋ ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।