Home Uncategorized ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਦੀ ਅਨਾਜ ਮੰਡੀ ਮੋਗਾ ਵਿੱਖੇ ਮੀਟਿੰਗ

ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਦੀ ਅਨਾਜ ਮੰਡੀ ਮੋਗਾ ਵਿੱਖੇ ਮੀਟਿੰਗ

ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਦੀ ਅਨਾਜ ਮੰਡੀ ਮੋਗਾ ਵਿੱਖੇ ਮੀਟਿੰਗ ਮੋਗਾ , 19 ਸਤੰਬਰ (ਕੁਲਵਿੰਦਰ ਸਿੰਘ , ਵਿਕਾਸ ਮਠਾੜੂ ) ਅੱਜ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਦੀ ਅਨਾਜ ਮੰਡੀ ਮੋਗਾ ਵਿੱਖੇ ਮੀਟਿੰਗ ਕੀਤੀ ਗਈ। ਜਿਸ ਵਿੱਚ 27 ਸਤੰਬਰ ਤੋਂ 4 ਅਕਤੂਬਰ ਤੱਕ ਬਲਾਕ ਪੱਧਰੀ ਕਨਵੈਨਸ਼ਨ ਵੱਖ-ਵੱਖ ਬਲਾਕਾਂ ਵਿੱਚ ਕੀਤੇ ਜਾਣਗੇ। 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੀ ਵਾਪਰੀ ਘਟਨਾਕ੍ਰਮ ਦੇ ਸਬੰਧ ਵਿੱਚ ਯੋਗੀ, ਮੋਦੀ ਦੇ ਪੁਤਲੇ ਬਲਾਕ ਪੱਧਰ ਤੇ ਫੂਕੇ ਜਾਣਗੇ।ਅਤੇ 26 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਦੇ ਦੋ ਸਾਲ ਹੋਣ ਅਤੇ ਕਿਸਾਨੀ ਮਸਲਿਆ ਨੂੰ ਲੈਕੇ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ।ਇਸ ਦੌਰਾਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਤੇ ਸੰਯੁਕਤ ਮੋਰਚੇ ਵਲੋਂ ਆਉਣ ਵਾਲੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ।

58
0

ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਦੀ ਅਨਾਜ ਮੰਡੀ ਮੋਗਾ ਵਿੱਖੇ ਮੀਟਿੰਗ
ਮੋਗਾ , 19 ਸਤੰਬਰ (ਕੁਲਵਿੰਦਰ ਸਿੰਘ , ਵਿਕਾਸ ਮਠਾੜੂ ) ਅੱਜ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਦੀ ਅਨਾਜ ਮੰਡੀ ਮੋਗਾ ਵਿੱਖੇ ਮੀਟਿੰਗ ਕੀਤੀ ਗਈ। ਜਿਸ ਵਿੱਚ 27 ਸਤੰਬਰ ਤੋਂ 4 ਅਕਤੂਬਰ ਤੱਕ ਬਲਾਕ ਪੱਧਰੀ ਕਨਵੈਨਸ਼ਨ ਵੱਖ-ਵੱਖ ਬਲਾਕਾਂ ਵਿੱਚ ਕੀਤੇ ਜਾਣਗੇ। 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੀ ਵਾਪਰੀ ਘਟਨਾਕ੍ਰਮ ਦੇ ਸਬੰਧ ਵਿੱਚ ਯੋਗੀ, ਮੋਦੀ ਦੇ ਪੁਤਲੇ ਬਲਾਕ ਪੱਧਰ ਤੇ ਫੂਕੇ ਜਾਣਗੇ।ਅਤੇ 26 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਦੇ ਦੋ ਸਾਲ ਹੋਣ ਅਤੇ ਕਿਸਾਨੀ ਮਸਲਿਆ ਨੂੰ ਲੈਕੇ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ।ਇਸ ਦੌਰਾਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਤੇ ਸੰਯੁਕਤ ਮੋਰਚੇ ਵਲੋਂ ਆਉਣ ਵਾਲੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ।

LEAVE A REPLY

Please enter your comment!
Please enter your name here