Home Chandigrah ਪੰਜਾਬ ‘ਚ 1 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਝੋਨੇ ਦੀ ਖਰੀਦ

ਪੰਜਾਬ ‘ਚ 1 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਝੋਨੇ ਦੀ ਖਰੀਦ

72
0


ਚੰਡੀਗੜ੍ਹ,(ਰਿਤੇਸ਼ – ਰਾਜਨ ਜੈਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ।ਉਨ੍ਹਾਂ ਨੇ ਕਿਹਾ ਹੈ ਕਿ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ।ਸੀਐਮ ਦਾ ਕਹਿਣਾ ਹੈ ਕਿ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।ਮੁੱਖ ਮੰਤਰੀ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੰਨਦਾਤੇ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ।

LEAVE A REPLY

Please enter your comment!
Please enter your name here