ਨਵੀਂ ਦਿੱਲੀ,04 ਮਾਰਚ 2022- (ਬਿਊੋਰੋ ਡੇਲੀ ਜਗਰਾਉਂ ਨਿਊਜ਼):-ਸ਼ੁੱਕਰਵਾਰ ਸਵੇਰੇ ਦਿੱਲੀ ਏਅਰਪੋਰਟ ਤੇ 219 ਭਾਰਤੀ ਵਿਦਿਆਰਥੀਆਂ ਨੂੰ ਲਿਆਂਦਾ ਗਿਆ ਹੈ।
ਕੇਂਧਰੀ ਰਾਜ ਮੰਤਰੀ ਮੀਨਾਸ਼ੀ ਲੇਖੀ ਨੇ ਦੱਸਿਆ ਕਿ ਯੂਕਰੇਨ ਨਾਲ ਲੱਗਦੀ ਸਰਹੱਦ ਤੋਂ ਭਾਰਤੀ ਵਿਦਿਆਰਥੀਆਂ ਨੂੰ ਲਿਆਂਦਾ ਜਾ ਰਿਹਾ ਹੈ।
219 ਭਾਰਤੀ ਵਿਦਿਆਰਥੀ ਯੂਕਰੇਨ ਤੋਂ ਦਿੱਲੀ ਏਅਰਪੋਰਟ ਪਹੁੰਚੇ
ਨਵੀਂ ਦਿੱਲੀ,04 ਮਾਰਚ 2022- (ਬਿਊੋਰੋ ਡੇਲੀ ਜਗਰਾਉਂ ਨਿਊਜ਼):-ਸ਼ੁੱਕਰਵਾਰ ਸਵੇਰੇ ਦਿੱਲੀ ਏਅਰਪੋਰਟ ਤੇ 219 ਭਾਰਤੀ ਵਿਦਿਆਰਥੀਆਂ ਨੂੰ ਲਿਆਂਦਾ ਗਿਆ ਹੈ। ਕੇਂਧਰੀ ਰਾਜ ਮੰਤਰੀ ਮੀਨਾਸ਼ੀ ਲੇਖੀ ਨੇ ਦੱਸਿਆ ਕਿ ਯੂਕਰੇਨ ਨਾਲ ਲੱਗਦੀ ਸਰਹੱਦ ਤੋਂ ਭਾਰਤੀ ਵਿਦਿਆਰਥੀਆਂ ਨੂੰ ਲਿਆਂਦਾ ਜਾ ਰਿਹਾ ਹੈ।