ਨਵੀਂ ਦਿੱਲੀ, 4 ਮਾਰਚ-(ਬਿਉਰੋ ਡੇਲੀ ਜਗਰਾਉਂ ਨਿਊਜ਼) ਲਖੀਮਪੁਰ ਖੀਰੀ ‘ਚ ਕਿਸਾਨਾਂ ਦੀ ਹੱਤਿਆ ਮਾਮਲੇ ‘ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਦੇ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਭਾਜਪਾ ਸਰਕਾਰ ‘ਚ ਮੰਤਰੀ ਅਜੈ ਮਿਸ਼ਰਾ ਟੋਨੀ ਦੇ ਪੁੱਤ ਦੇ ਖ਼ਿਲਾਫ਼ ਕੋਰਟ 11 ਮਾਰਚ ਨੂੰ ਸੁਣਵਾਈ ਕਰੇਗਾ।
