ਡੇਲੀ ਜਗਰਾਉਂ ਨਿਊਜ਼ ਪੇਪਰ
ਮੋਹਾਲੀ, (ਬਿਊਰੋ) ਵਿਜੀਲੈਂਸ ਨੇ ਮੁੱਲਾਂਪੁਰ ਹਲਕੇ ਦੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੀ ਮੋਹਾਲੀ ਸਥਿਤ ਕੋਠੀ ਵਿਚ ਛਾਪੇਮਾਰੀ ਕੀਤੀ ਹੈ। ਨਿਊਜ਼ 18 ਦੇ ਹਵਾਲੇ ਅਨੁਸਾਰ 65 ਲੱਖ ਦੇ ਸਟਰੀਟ ਲਾਈਟਾਂ ਦੇ ਘੋਟਾਲੇ ਨੂੰ ਲੈ ਕੇ ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਦੇ ਘਰ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਵਲੋਂ ਕੈਪਟਨ ਸੰਦੀਪ ਸੰਧੂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।