Home Political ਬਿਕਰਮ ਮਜੀਠੀਆ ਅਦਾਲਤ ਵਿਚ ਪੇਸ਼ ਹੋਏPoliticalਬਿਕਰਮ ਮਜੀਠੀਆ ਅਦਾਲਤ ਵਿਚ ਪੇਸ਼ ਹੋਏBy dailyjagraonnews - March 8, 20225150FacebookTwitterPinterestWhatsApp ਮੋਹਾਲੀ, 08 ਮਾਰਚ (ਬਿਊਰੋ) ਡਰੱਗਜ਼ ਕੇਸ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅਦਾਲਤੀ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਹਾਲੀ ਅਦਾਲਤ ਵਿਚ ਪੇਸ਼ ਹੋਏ।ਕਰੀਬ ਅੱਧਾ ਘੰਟਾ ਦੋਵਾਂ ਪੱਖਾਂ ਦੀ ਸੁਣਵਾਈ ਤੋਂ ਬਾਅਦ ਹੁਣ ਦੁਪਹਿਰ 2 ਵਜੇ ਮੁੜ ਸੁਣਵਾਈ ਹੋਵੇਗੀ।