Home Uncategorized 8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ਨੂੰ ਰਹੇਗੀ ਛੁੱਟੀ-ਡਿਪਟੀ ਕਮਿਸ਼ਨਰ

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ਨੂੰ ਰਹੇਗੀ ਛੁੱਟੀ-ਡਿਪਟੀ ਕਮਿਸ਼ਨਰ

63
0


ਮੋਗਾ, 4 ਨਵੰਬਰ:-( ਕੁਲਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬੰਦ ਰਹਿਣਗੇ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।

LEAVE A REPLY

Please enter your comment!
Please enter your name here