dailyjagraonnews
ਪਰਦੁਸ਼ਿਤ ਗੈਸ ਫ਼ੈਕਟਰੀਆਂ ਬੰਦ ਕਰਾਉਣ ਲਈ ਸਰਕਾਰ ਨੂੰ ਤਾਲਮੇਲ ਕਮੇਟੀ ਵੱਲੋਂ...
ਫ਼ੈਕਟਰੀਆਂ ਬੰਦ ਨਾ ਹੋਣ ਦੀ ਸੂਰਤ ਚ 2 ਅਗਸਤ ਨੂੰ ਡੀ ਸੀ ਦਫ਼ਤਰ ਨੂੰ ਕਰਾਂਗੇ ਜਾਮਜਗਰਾਓਂ, 18 ਜੁਲਾਈ ( ਜਗਰੂਪ ਸੋਹੀ, ਅਸ਼ਵਨੀ)-ਚੌਥੀ ਵੇਰ ਪ੍ਰਦੁਸ਼ਿਤ...
ਸਰਕਾਰੀ ਕਾਲਜ਼ਾਂ ਵਿੱਚ ਮਾਨ ਸਰਕਾਰ ਵੱਲੋਂ ਬੇਰੁਜ਼ਗਾਰ ਨੂੰ ਨੌਕਰੀ ਦੇਣ ਦੀ...
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ(1680) ਵੱਲੋਂ ਕੀਤੀ ਸਖਤ ਨਿੰਦਾ : ਸਰਾਭਾ-ਰਾਣਵਾਂਲੁਧਿਅਣਾ,18 ਜੁਲਾਈ (ਬੌਬੀ ਸਹਿਜ਼ਲ) ਪੰਜਾਬ ਦੀ ਭਗਵੰਤ ਮਾਨ ਸਰਕਾਰ ਬੇਰੁਜਗਾਰਾਂ ਨੂੰ 43 ਹਜਾਰ ਨੌਕਰੀਆਂ ਦੇਣ...
ਵਿਧਾਇਕਾ ਮਾਣੂੰਕੇ ਵੱਲੋਂ ਰੁੱਖ ਲਗਾਕੇ ਵਣ-ਮਹਾਂਉਤਸਵ ਦੀ ਸ਼ੁਰੂਆਤ
ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਕੇ ਵਾਤਾਵਰਨ ਬਚਾਉਣ ਦੀ ਕੀਤੀ ਅਪੀਲਜਗਰਾਉ (ਰਾਜੇਸ ਜੈਨ-ਭਗਵਾਨ ਭੰਗੂ) ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ...
ਬੀਕੇਆਈ-ਮੋਡਿਊਲ ਦਾ ਸੰਚਾਲਕ ਗ੍ਰਿਫਤਾਰ, ਇਕ ਪਿਸਤੌਲ ਬਰਾਮਦ
ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆਅੰਮ੍ਰਿਤਸਰ, 18 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ)-ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ...
ਪਰਦੁਸ਼ਿਤ ਗੈਸ ਫ਼ੈਕਟਰੀਆਂ ਬੰਦ ਕਰਾਉਣ ਲਈ ਸਰਕਾਰ ਨੂੰ ਤਾਲਮੇਲ ਕਮੇਟੀ ਵੱਲੋਂ...
ਫ਼ੈਕਟਰੀਆਂ ਬੰਦ ਨਾ ਹੋਣ ਦੀ ਸੂਰਤ ਚ 2 ਜੁਲਾਈ ਨੂੰ ਡੀ ਸੀ ਦਫ਼ਤਰ ਨੂੰ ਕਰਾਂਗੇ ਜਾਮਜਗਰਾਓਂ, 18 ਜੁਲਾਈ ( ਜਗਰੂਪ ਸੋਹੀ, ਅਸ਼ਵਨੀ)-ਚੌਥੀ ਵੇਰ ਪ੍ਰਦੁਸ਼ਿਤ...
ਪੁਲਿਸ ਨੇ ਸਰਹੱਦ ਪਾਰੋਂ ਚਲਦੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7...
ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਪਾਕਿ-ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ, ਡਰੋਨਾਂ ਰਾਹੀਂ ਪ੍ਰਾਪਤ ਕਰਦੇ ਸਨ ਹਥਿਆਰਾਂ/ਨਸ਼ਿਆਂ ਦੀ ਖੇਪ : ਡੀਜੀਪੀ ਗੌਰਵ ਯਾਦਵਅਗਲੀਆਂ -ਪਿਛਲੀਆਂ...
ਟੀਬੀ ਫੋਰਮ ਫਰੀਦਕੋਟ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ
ਫਰੀਦਕੋਟ, 17 ਜੁਲਾਈ (ਰਾਜੇਸ਼ ਜੈਨ - ਮੁਕੇਸ਼) : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਭਾਈਚਾਰਕ ਸਾਂਝ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਟੀ.ਬੀ ਫੋਰਮ ਦੀ...
ਜ਼ਿਲ੍ਹਾ ਬਰਨਾਲਾ ‘ਚ ਲਗਾਏ ਜਾਣ ਵਾਲੇ ਪੌਦਿਆਂ ਦੀ ਕੀਤੀ ਜਾ ਰਹੀ...
ਬਰਨਾਲਾ, 17 ਜੁਲਾਈ (ਲਿਕੇਸ਼ ਸ਼ਰਮਾ - ਅਸ਼ਵਨੀ) : ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹਾ ਬਰਨਾਲਾ ‘ਚ ਲਗਭਗ...
ਡਿਪਟੀ ਕਮਿਸ਼ਨਰ ਵੱਲੋਂ ਸਕੂਲ ਆਫ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ...
ਲੁਧਿਆਣਾ, 17 ਜੁਲਾਈ (ਲਿਕੇਸ਼ ਸ਼ਰਮਾ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਕੂਲ ਆਫ਼ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਦਵਈ...
ਡਿਪਟੀ ਕਮਿਸ਼ਨਰ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਵੱਖ-ਵੱਖ ਪ੍ਰੋਜੈਕਟਾਂ ਦਾ...
ਲੁਧਿਆਣਾ, 17 ਜੁਲਾਈ (ਭਗਵਾਨ ਭੰਗੂ - ਲਿਕੇਸ਼ ਸ਼ਰਮਾ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ...