dailyjagraonnews
ਨਾਂ ਮੈਂ ਕੋਈ ਝੂਠ ਬੋਲਿਆ..?
ਲਾਗੂ ਹੋ ਰਹੇ ਨਵੇਂ ਕਾਨੂੰਨਾਂ ਨਾਲ ਜਲਦੀ ਇਨਸਾਫ ਮਿਲਣ ਦੀ ਸੰਭਾਵਨਾ ਵਧੇਗੀਪਿਛਲੇ ਸਾਲ ਅਗਸਤ 2023 ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਪੁਰਾਣੇ...
ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ...
ਚੰਡੀਗੜ੍ਹ, 30 ਜੂਨ ( ਵਿਕਾਸ ਮਠਾੜੂ, ਧਰਮਿੰਦਰ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ...
ਲਹਿਰਾਂ (ਕਹਾਣੀ)
ਅੱਜ ਕੱਲ੍ਹ ਮੁੰਡੀਰ ਦਾ ਵੀ ਬਸ ਸਰਿਆ ਈ ਪਿਆ," ਹੱਥ ਚ ਵੱਡੀ ਸਾਰੀ ਇੱਟ ਜੀ, ਕੰਨਾਂ ਚ ਟੂਟੀਆਂ ਜੀਆਂ ਫ਼ਸਾਈ ਆ ਕਮਲਿਆਂ ਵਾਂਗ ਸਿਰ...
ਮੱਲਾਂਵਾਲਾ ਪੁਲਿਸ ਦੀ ਵੱਡੀ ਕਾਰਵਾਈ, ਚੈਕਿੰਗ ਦੌਰਾਨ ਪੰਜ ਕਿੱਲੋ ਅਫ਼ੀਮ ਤੇ...
ਫਿਰੋਜ਼ਪੁਰ (ਸੁਨੀਲ ਸੇਠੀ) ਥਾਣਾ ਮੱਲਾਂਵਾਲਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਪੰਜ ਕਿੱਲੋ ਅਫ਼ੀਮ ਅਤੇ ਇੱਕ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕਰ...
ਚਚਰਾੜੀ ਪਿੰਡ ਵਿਖੇ ਲਗਾਇਆ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ
ਜਗਰਾਉਂ, 27 ਜੂਨ (ਭਗਵਾਨ ਭੰਗੂ - ਲਿਕੇਸ਼ ਸ਼ਰਮਾ) - ਸਿਵਲ ਸਰਜਨ ਲੁਧਿਆਣਾ ਡਾ: ਜਸਵੀਰ ਸਿੰਘ ਔਲਖ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਐਸ.ਐਮ.ਓ ਹਠੂਰ ਦੀ ਅਗਵਾਈ...
ਪਿੰਡ ਅੱਬੂਵਾਲ ਦੇ ਨੌਜਵਾਨ ਨੇ ਕੈਨੇਡਾ ਦੇ ਨਿਆਗਰਾ ਫਾਲਜ਼ ਵਿੱਚ ਛਾਲ...
ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰਜਗਰਾਉਂ, 27 ਜੂਨ ( ਰਾਜੇਸ਼ ਜੈਨ, ਭਗਵਾਨ ਭੰਗੂ )-ਜਗਰਾਉਂ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਅੱਬੂਵਾਲ ਦੇ 22 ਸਾਲਾ...
ਡਿਪਟੀ ਕਮਿਸ਼ਨਰ ਨੇ ਐਮ.ਸੀ.ਐਚ ਦੇ ਵਿਸਤਾਰ ‘ਤੇ ਨਿਰਮਾਣ ਕਾਰਜਾਂ ਦਾ ਲਿਆ...
ਲੁਧਿਆਣਾ, 27 ਜੂਨ ( ਸੰਜੀਵ ਗੋਇਲ, ਅਨਿਲ ਕੁਮਾਰ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ ਦੇ ਵਿਸਥਾਰ...
ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰੋ
ਫ਼ਤਹਿਗੜ੍ਹ ਸਾਹਿਬ, 27 ਜੂਨ ( ਅਨਿਲ ਕੁਮਾਰ, ਧਰਮਿੰਦਰ) - ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ...
ਆਈ.ਟੀ.ਆਈ. ਬਸੀ ਪਠਾਣਾ ਵਿਖੇ ਅੱਜ ਲਗਾਇਆ ਜਾਵੇਗਾ ਰਜਿਸਟਰੇਸ਼ਨ ਕੈਂਪ
ਫ਼ਤਹਿਗੜ੍ਹ ਸਾਹਿਬ, 27 ਜੂਨ ਅਸ਼ਵਨੀ, ਸੰਜੀਵ) -ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ...
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ
ਹੁਣ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲਚੰਡੀਗੜ੍ਹ, 27 ਜੂਨ ( ਰਾਜੇਸ਼ ਜੈਨ, ਭਗਵਾਨ ਭੰਗੂ) -ਸ਼੍ਰੋਮਣੀ ਅਕਾਲੀ...