dailyjagraonnews
ਡਾ: ਪ੍ਰਗਿਆ ਜੈਨ ਫ਼ਰੀਦਕੋਟ ਦੇ ਨਵੇਂ ਐਸ ਐਸ ਪੀ ਨਿਯੁਕਤ
ਫਰੀਦਕੋਟ,2 ਅਗਸਤ (ਰਾਜੇਸ਼ ਜੈਨ) : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ 2017 ਬੈਚ ਦੀ ਆਈ.ਪੀ.ਐਸ ਅਧਿਕਾਰੀ ਡਾ: ਪ੍ਰਗਿਆ ਜੈਨ ਨੂੰ ਫ਼ਰੀਦਕੋਟ ਦੇ...
ਚੇਅਰਮੈਨ ਢਿੱਲਵਾਂ ਨੇ ਸਰਕਾਰੀ ਡਿਸਪੈਂਸਰੀ ਦੇ ਮੁਰੰਮਤ ਕਾਰਜ ਦਾ ਲਿਆ ਜਾਇਜ਼ਾ
ਫ਼ਰੀਦਕੋਟ 2 ਅਗਸਤ, (ਲਿਕੇਸ਼ ਸ਼ਰਮਾ - ਅਸ਼ਵਨੀ) : ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਅਪਣੇ ਜੱਦੀ ਪਿੰਡ ਢਿੱਲਵਾਂ ਕਲਾਂ ਵਿਖੇ ਪੰਜਾਬ ਮੰਡੀ...
ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ...
ਫ਼ਰੀਦਕੋਟ 2 ਅਗਸਤ, (ਰਾਜੇਸ਼ ਜੈਨ - ਰਾਜਨ ਜੈਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ...
ਪ੍ਰਦੁਸ਼ਿਤ ਗੈਸ ਫ਼ੈਕਟਰੀਆਂ ਵਿਰੋਧੀ ਤਾਲਮੇਲ ਕਮੇਟੀ ਦੀ ਪੰਜਾਬ ਸਰਕਾਰ ਦੇ ਮੁੱਖ...
ਮਸਲੇ ਦੇ ਪੱਕੇ ਹਲ ਲਈ ਸਰਕਾਰ ਨੇ ਮੰਗਿਆਂ ਤਿੰਨ ਹਫ਼ਤੇ ਦਾ ਸਮਾਂਜਗਰਾਓਂ, 2 ਅਗਸਤ ( ਰੋਹਿਤ ਗੋਇਲ, ਜਗਰੂਪ ਸੋਹੀ )-ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆ...
ਸਰਕਾਰੀ ਸਕੂਲ ਆਫ ਐਮੀਨੈੰਸ ਜਗਰਾਉਂ ਵਿੱਚ ਬੂਟ, ਜੁਰਾਬਾਂ ਅਤੇ ਵਰਦੀਆਂ ਵੰਡੀਆਂ
ਜਗਰਾਉ(ਰਾਜਨ ਜੈਨ)ਸਰਕਾਰੀ ਸਕੂਲ ਆਫ ਐਮੀਨੈੰਸ ਜਗਰਾਉਂ ਵਿਖੇ ਵਿਭਾਗੀ ਹਿਦਾਇਤਾਂ ਅਨੁਸਾਰ ਛੇਵੀਂ ਤੋਂ ਅੱਠਵੀਂ ਜਮਾਤ ਨੂੰ ਵਰਦੀਆਂ ਵੰਡੀਆਂ ਗਈਆਂ। ਪ੍ਰਿੰਸੀਪਲ ਡਾ. ਗੁਰਵਿੰਦਰਜੀਤ ਸਿੰਘ ਜੀ ਨੇ...
ਨਾਂ ਮੈਂ ਕੋਈ ਝੂਠ ਬੋਲਿਆ..?
ਨੀਤੀ ਆਯੋਗ ਦੀ ਮੀਟਿੰਗ ਨੂੰ ਲੈ ਕੇ ਵਿਵਾਦਪੰਜਾਬ ਸਰਕਾਰ ਵੱਲੋਂ ਨੀਤੀ ਆਯੋਗ ਦੀਆਂ ਮੀਟਿੰਗਾਂ ਦੇ ਬਾਈਕਾਟ ਦਾ ਮਾਮਲਾ ਇਸ ਸਮੇਂ ਪੰਜਾਬ ਦੀ ਸਿਆਸਤ ’ਚ...
ਡੀ.ਏ.ਵੀ .ਸੈਂਟਨਰੀ ਪਬਲਿਕ ਸਕੂਲ,ਵਿੱਚ ਹੋਇਆ ਨੈਸ਼ਨਲ ਸਪੋਰਟਸ ਕਲਸਟਰ ਲੈਵਲ 2024-25 ਦਾ...
ਜਗਰਾਉਂ,27 ਜੁਲਾਈ (ਲਿਕੇਸ਼ ਸ਼ਰਮਾ) : ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਦੇ ਪ੍ਰਿੰਸੀਪਲ ਵੇਦ ਵ੍ਰਤ ਪਲਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਡੀ.ਏ.ਵੀ. ਸੈਂਟਨਰੀ...
ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਤਹਿਤ ਡਿਪਟੀ ਕਮਿਸ਼ਨਰ...
ਤਰਨ ਤਾਰਨ, 27 ਜੁਲਾਈ (ਭਗਵਾਨ ਭੰਗੂ) : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਤਹਿਤ ਡਿਪਟੀ ਕਮਿਸ਼ਨਰ ਤਰਨ...
ਸ਼ਹਿਰ ਵਾਸੀਆਂ ਨੂੰ ਵਾਟਰ ਬੋਰਨ ਡਿਸੀਜ਼ ਤੋਂ ਬਚਾਉਣ ਲਈ ਨਗਰ ਨਿਗਮ...
ਮੋਗਾ 27 ਜੁਲਾਈ ( ਰੋਹਿਤ ਗੋਇਲ, ਅਸ਼ਵਨੀ) -ਨਗਰ ਨਿਗਮ ਮੋਗਾ ਵੱਲੋਂ ਵਾਟਰ ਬੋਰਨ ਡਿਸੀਜ਼ ਤੋਂ ਸ਼ਹਿਰ ਵਾਸੀਆਂ ਦੀ ਰੱਖਿਆ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ...
ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ...
ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ) -ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ...